• 2 days ago
Ajnala Police Station ਹਮਲੇ ਮਾਮਲੇ 'ਚ ਪੁਲਿਸ ਨੇ 'ਵਾਰਿਸ ਪੰਜਾਬ ਦੇ' ਦਾ ਇੱਕ ਨੌਜਵਾਨ ਗ੍ਰਿਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਸ਼ੱਕ ਹੈ ਕਿ ਉਹ ਵੀ ਇਸ ਮਾਮਲੇ 'ਚ ਸ਼ਾਮਿਲ ਹੈ | ਗ੍ਰਿਫ਼ਤਾਰ ਹੋਏ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਅਮਨਾ ਵਜੋਂ ਹੋਈ ਹੈ | ਜੋ ਕਿ ਫਰੀਦਕੋਟ ਦੇ ਪਿੰਡ ਪੰਜਗਰਾਈ ਕਲਾਂ ਦਾ ਰਹਿਣ ਵਾਲਾ ਹੈ | ਦੱਸ ਦਈਏ ਕਿ ਇਸ ਤੋਂ ਪਹਿਲਾਂ Ajnala Police Station ਹਮਲੇ ਮਾਮਲੇ 'ਚ ਪੁਲਿਸ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਪੰਜਾਬ ਲੈਕੇ ਆਈ ਹੈ | ਜਿਨ੍ਹਾਂ ਦਾ 4 ਦਿਨ ਦਾ ਰਿਮਾਂਡ ਵੀ ਹਾਸਿਲ ਕੀਤਾ ਗਿਆ ਹੈ |

#ajnalapolicestation #amritpalsingh #warispunjabde

~PR.182~

Category

🗞
News

Recommended