• 2 days ago
ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਵਾਲੇ
ਏਜੰਟ ਨੂੰ NIA ਨੇ ਕੀਤਾ ਗ੍ਰਿਫ਼ਤਾਰ |

#NIA #illegalimmigrants #tarntarannews

ਡੰਕੀ ਰੂਟ ਰਾਹੀਂ ਨੌਜਵਾਨਾਂ ਨੂੰ America ਭੇਜਣ ਵਾਲੇ Agent ਨੂੰ NIA ਨੇ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗੋਲਡੀ ਵਜੋਂ ਹੋਈ ਹੈ, ਜੋ ਕਿ ਦਿੱਲੀ ਦਾ ਹੀ ਵਸਨੀਕ ਹੈ | ਦੱਸ ਦਈਏ ਕਿ ਗਗਨਦੀਪ ਸਿੰਘ ਉਰਫ ਗੋਲਡੀ ਨੇ ਤਰਨਤਾਰਨ ਦੇ ਇੱਕ ਨੌਜਵਾਨ ਨੂੰ 45 ਲੱਖ ਰੁਪਏ ਲੈਕੇ ਡੌਂਕੀ ਰਾਹੀਂ ਅਮਰੀਕਾ ਭੇਜਿਆ ਸੀ | ਜਿਸ ਨੂੰ ਇੱਕ ਮਹੀਨੇ ਬਾਅਦ ਹੀ ਅਮਰੀਕਾ ਨੇ ਡਿਪੋਰਟ ਕਰ ਭਾਰਤ ਭੇਜ ਦਿੱਤਾ | ਇਸ ਪਿੱਛੋਂ ਭਾਰਤ ਆ ਕੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਈ ਤੇ ਹੁਣ ਕਾਰਵਾਈ ਕਰਦਿਆਂ NIA ਨੇ Agent ਗ੍ਰਿਫ਼ਤਾਰ ਕਰ ਲਿਆ ਹੈ |

#DunkiRoute #NIA #AgentArrested #Smuggling #India #USA #NIAAction #Crime #DrugTrafficking #LawEnforcement #latestnews #trendingnews #updatenews #newspunjab #punjabnews #oneindiapunjabi

~PR.182~

Category

🗞
News

Recommended